Patna Sahib News: ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖ਼ਾਹੀਆ ਕਰਾਰ
Published : May 21, 2025, 4:21 pm IST
Updated : May 21, 2025, 4:21 pm IST
SHARE ARTICLE
Patna Sahib News: Jathedar Kuldeep Singh Gargaj declared salaried by the Panj Pyare of Patna Sahib
Patna Sahib News: Jathedar Kuldeep Singh Gargaj declared salaried by the Panj Pyare of Patna Sahib

ਸੁਖਬੀਰ ਬਾਦਲ ਨੂੰ ਵੀ ਪੇਸ਼ ਹੋਣ ਦੇ ਆਦੇਸ਼ ਜਾਰੀ

Patna Sahib News: ਸ੍ਰੀ ਪਟਨਾ ਸਾਹਿਬ ਤਖ਼ਤ ਦੇ ਪੰਜ ਪਿਆਰਿਆਂ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖਾਹੀਆ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਵੀ ਤਖ਼ਤ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਗਿਆਨੀ ਟੇਕ ਸਿੰਘ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਨੇ 10 ਦਿਨ ਦੇ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਉੱਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement