ਕੁੱਲੂ 'ਚ ਵਾਪਰਿਆ ਬੱਸ ਹਾਦਸਾ, ਕੈਪਟਨ ਨੇ ਟਵੀਟ ਕਰ ਕਾਂਗੜਾ 'ਚ ਜਤਾਇਆ ਦੁੱਖ
Published : Jun 21, 2019, 9:56 am IST
Updated : Jun 21, 2019, 9:56 am IST
SHARE ARTICLE
bus accident in kullu captain tweet
bus accident in kullu captain tweet

ਕੁੱਲੂ 'ਚ ਅੱਜ ਭਿਆਨਕ ਹਾਦਸਾ ਵਾਪਰਨ ਕਾਰਨ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜਲੰਧਰ  :  ਕੁੱਲੂ 'ਚ ਅੱਜ ਭਿਆਨਕ ਹਾਦਸਾ ਵਾਪਰਨ ਕਾਰਨ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਤੇ ਜਿੱਥੇ ਸਾਰੇ ਦੁੱਖੀ ਹਨ ਉੱਥੇ ਹੀ ਦੁੱਖ ਜਤਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਗੇ ਆਏ। ਉਨ੍ਹਾਂ ਨੇ ਟਵੀਟ ਕਰ ਕੇ ਇਸ ਹਾਦਸੇ 'ਚ ਦੁੱਖ ਤਾਂ ਜਤਾਇਆ ਪਰ ਉਹ ਹਾਦਸੇ ਵਾਲੇ ਸਥਾਨ ਨੂੰ ਹੀ ਭੁੱਲ ਗਏ।

bus accident in kullu captain tweetbus accident in kullu captain tweet

ਹਾਦਸਾ ਕੁੱਲੂ ਜ਼ਿਲੇ 'ਚ ਵਾਪਰਿਆਂ ਹੈ ਪਰ ਉਨ੍ਹਾਂ ਨੇ ਦੁੱਖ ਜਤਾਉਂਦੇ ਹੋਏ ਇਸ ਹਾਦਸੇ ਨੂੰ ਕਾਂਗੜੇ ਵਾਪਰਿਆਂ ਹੋਇਆ ਦੱਸਿਆ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ ਕਾਂਗੜਾ ਬੱਸ ਹਾਦਸੇ 'ਚ ਜਿੰਦਗੀਆਂ ਗੁਆ ਚੁੱਕੇ ਲੋਕਾਂ ਪ੍ਰਤੀ ਉਨ੍ਹਾਂ ਨੂੰ ਡੂੰਘਾ ਦੁੱਖ ਹੈ। ਮੈਨੂੰ ਉਨ੍ਹਾਂ ਨਾਲ ਹਮਦਰਦੀ ਹੈ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਇਸ ਹਾਦਸੇ 'ਚ ਜਾਨਾਂ ਗੁਆ ਗਏ ਹਨ ਅਤੇ ਉਹ ਜ਼ਖਮੀ ਹੋਏ ਲੋਕਾਂ ਦੀ ਸਿਹਤਯਾਬੀ ਦੀ ਅਰਦਾਸ ਕਰਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement