ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੇ ਨਾਂ 'ਤੇ ਰੱਖੇ ਸਰਕਾਰੀ ਸਕੂਲਾਂ ਦੇ ਨਾਮ
Published : Jun 21, 2020, 8:33 am IST
Updated : Jun 21, 2020, 8:34 am IST
SHARE ARTICLE
four martyred soldiers of Punjab Names of government schools named after
four martyred soldiers of Punjab Names of government schools named after

ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਸੂਬਾ ਸਰਕਾਰ ਨੇ ਉਨ੍ਹਾਂ

ਚੰਡੀਗੜ੍ਹ  : ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਸੂਬਾ ਸਰਕਾਰ ਨੇ ਉਨ੍ਹਾਂ ਨਾਲ ਸਬੰਧਤ ਸਕੂਲਾਂ ਦੇ ਨਾਂ ਉਨ੍ਹਾਂ ਦੇ ਨਾਮ ਉਪਰ ਕਰ ਦਿਤੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਬਾਅਦ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ਤੋਂ ਬਾਅਦ ਸਿਖਿਆ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ  ਨੋਟੀਫ਼ਿਕੇਸ਼ਨ ਮੁਤਾਬਕ ਸ਼ਹੀਦ ਗੁਰਜਿੰਦਰ ਸਿੰਘ ਦੇ ਨਾਂ 'ਤੇ ਸਰਕਾਰੀ ਹਾਈ ਸਕੂਲ ਤੋਲਾ ਵਾਲ (ਸੰਗਰੂਰ), ਸ਼ਹੀਦ ਗੁਰਤੇਜ ਸਿੰਘ ਦੇ ਨਾਂ 'ਤੇ ਸਰਕਾਰੀ ਮਿਡਲ ਸਕੂਲ ਭੋਜ ਰਾਜ (ਗੁਰਦਾਸਪੁਰ), ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੀਲ (ਪਟਿਆਲਾ) ਦਾ ਨਾਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਨਾਂ 'ਤੇ ਰਖਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement