'ਵੀਕੈਂਡ' ਲਾਕਡਾਊਨ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੀ ਸੰਗਤਾਂ ਦੀ ਰੌਣਕ
Published : Jun 21, 2020, 11:40 am IST
Updated : Jun 21, 2020, 11:45 am IST
SHARE ARTICLE
Harmandir Sahib
Harmandir Sahib

ਸਰਕਾਰ ਵਲੋਂ ਵੀਕੈਂਡ ਤਾਲਾਬੰਦੀ ਹੋਣ ਦੌਰਾਨ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਕਰਨ ਨੂੰ ਲੈ ਕੇ......

ਅੰਮ੍ਰਿਤਸਰ : ਸਰਕਾਰ ਵਲੋਂ ਵੀਕੈਂਡ ਤਾਲਾਬੰਦੀ ਹੋਣ ਦੌਰਾਨ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਕਰਨ ਨੂੰ ਲੈ ਕੇ  ਪਿਛਲੇ ਹਫਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨਾ ਮਾਤਰ ਦਰਸ਼ਨ ਕਰਨ ਲਈ ਆਈ ਸੀ ਪਰ ਸਵੇਰ ਸਮੇਂ ਸੰਗਤਾਂ ਦੀ ਰੌਣਕ ਵੇਖਣ ਨੂੰ ਮਿਲੀ।

Harmandir SahibHarmandir Sahib

ਪਰ ਦੁਪਹਿਰ ਤੋਂ ਬਾਅਦ ਫਿਰ ਸੰਗਤਾਂ ਦੀ ਆਮਦ ਵਿੱਚ ਕਮੀ ਵੇਖੀ ਗਈ। ਸੰਗਤਾਂ ਅਤੇ ਡਿਊਟੀ ਸੇਵਕਾਂ ਨੇ ਮਰਿਯਦਾ ਸੰਭਾਲ ਕੇ  ਰੱਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਿਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਸ਼ੋਭਿਤ ਕਰਕੇ।

Harmandir Sahib Harmandir Sahib

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ  ਉਪਰੰਤ ਗ੍ਰੰਥੀ ਸਿੰਘ ਦੀ ਤਰਫੋਂ  ਮੁੱਖ ਵਾਕ ਲਿਆ ਗਿਆ। ਸੰਗਤ ਵੱਲੋਂ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਤੋਂ ਇਲਾਵਾ ਪਵਿੱਤਰ ਅੰਮ੍ਰਿਤ ਸਰੋਵਰ ਦੀ ਸਫਾਈ ਕੀਤੀ ਗਈ। ਗਰਮੀਆਂ ਦੇ ਮੌਸਮ ਵਿਚ, ਠੰਡੇ-ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement