ਕੁੰਵਰਵਿਜੇਪ੍ਰਤਾਪਸਿੰਘਨੇਪ੍ਰਕਾਸ਼ਸਿੰਘਬਾਦਲਦੀਤੁਲਨਾਜਲਿਆਂਵਾਲਾਬਾਗ਼ਵਿਚਗੋਲੀਚਲਾਉਣਵਾਲੇਜਨਰਲਡਾਇਰ ਨਾਲ
Published : Jun 21, 2021, 12:39 am IST
Updated : Jun 21, 2021, 12:39 am IST
SHARE ARTICLE
image
image

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤੁਲਨਾ ਜਲਿਆਂਵਾਲਾ ਬਾਗ਼ ਵਿਚ ਗੋਲੀ ਚਲਾਉਣ ਵਾਲੇ ਜਨਰਲ ਡਾਇਰ ਨਾਲ ਕੀਤੀ

'ਆਪ' ਪਾਰਟੀ ਵਿਚ ਅੱਜ ਸ਼ਾਮਲ ਹੋ ਜਾਣਗੇ?


ਅੰਮਿ੍ਤਸਰ, 20 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : ਅੱਜ ਇਕ ਟੀ.ਵੀ. ਚੈਨਲ ਤੇ ਗੱਲਬਾਤ ਕਰਦਿਆਂ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਲ੍ਹ ਕੇ ਦੋਸ਼ ਲਾਇਆ ਕਿ ਬਰਗਾੜੀ ਵਿਚ ਗੋਲੀ ਪ੍ਰਕਾਸ਼ ਸਿੰਘ ਬਾਦਲ ਨੇ ਚਲਵਾਈ ਜਿਵੇਂ ਕਿ ਜਲਿਆਂਵਾਲੇ ਬਾਗ਼ ਵਿਚ ਜਨਰਲ ਡਾਇਰ ਨੇ ਗੋਲੀ ਚਲਾਈ ਸੀ | ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਕਾਸ਼ ਸਿੰਘ ਬਾਦਲ ਅੰਦਰੋਂ ਮਿਲੇ ਹੋਏ ਹਨ ਤੇ ਬਾਦਲ ਨੂੰ  ਬਚਾਉਣ ਦੀ ਕੋਸ਼ਿਸ਼ ਸਰਕਾਰ ਹੀ ਕਰ ਰਹੀ ਹੈ | ਉਨ੍ਹਾਂ ਹਾਈ ਕੋਰਟ ਵਲੋਂ ਦਿਤੇ ਫ਼ੈਸਲੇ ਉਤੇ ਵੀ ਉਂਗਲ ਚੁੱਕੀ ਤੇ ਕਿਹਾ ਕਿ ਸੱਚ ਸਾਹਮਣੇ ਆ ਕੇ ਰਹੇਗਾ ਤੇ ਉਹ ਕਿਸੇ ਅੱਗੇ ਨਹੀਂ ਝੁਕਣਗੇ | ਇਹ ਵੀ ਖ਼ਬਰ ਹੈ ਕਿ ਅੱਜ ਕੇਜਰੀਵਾਲ ਵੀ ਅੰਮਿ੍ਤਸਰ ਪੁੱਜ ਰਹੇ ਹਨ ਤੇ ਉਸ ਸਮੇਂ ਕੁੰਵਰ ਵਿਜੇ ਪ੍ਰਤਾਪ ਸਿੰਘ, 'ਆਪ' ਪਾਰਟੀ ਵਿਚ ਸ਼ਾਮਲ ਹੋ ਜਾਣਗੇ | ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਆਪ ਇਸ ਬਾਰੇ ਚੁਪ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement