ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼
Published : Jun 21, 2021, 3:37 pm IST
Updated : Jun 21, 2021, 3:37 pm IST
SHARE ARTICLE
Ravneet Singh Bittu SC Appeared before the Commission
Ravneet Singh Bittu SC Appeared before the Commission

'ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ'

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ (Ravneet Singh Bittu SC Appeared before the Commission) ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।

Ravneet Singh BittuRavneet Singh Bittu

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ (Ravneet Singh Bittu SC Appeared before the Commission) ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ

Ravneet Singh BittuRavneet Singh Bittu

ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।

 

ਇਹ ਵੀ ਪੜ੍ਹੋ:  ਕਪਿਲ ਸ਼ਰਮਾ ਨੇ ਪੂਰੀ ਕੀਤੀ Fans ਦੀ ਡਿਮਾਂਡ, ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਬੇਟੇ ਦੀ ਤਸਵੀਰ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement