27 ਜੂਨ ਨੂੰ ਸੂਬੇ ਭਰ 'ਚ ਹੋਵੇਗਾ ਬੱਸਾਂ ਦਾ ਚੱਕਾ ਜਾਮ
Published : Jun 21, 2023, 10:52 am IST
Updated : Jun 21, 2023, 10:52 am IST
SHARE ARTICLE
 File Photo
File Photo

22 ਜੂਨ ਨੂੰ ਪਨਬਸ ਦੇ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ।

ਜਲੰਧਰ : ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਐੱਸ ਕਾਂਟ੍ਰੈਕਟ ਵਰਕਰਸ ਯੂਨੀਅਨ ਪੰਜਾਬ ਨੇ 27 ਜੂਨ ਨੂੰ ਸੂਬੇ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਨ ਤੇ 28 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਹੋਈ ਯੂਨੀਅਨ ਦੀ ਬੈਠਕ ਦੌਰਾਨ ਕਿਹ ਗਿਆ ਕਿ 22 ਜੂਨ ਨੂੰ ਪਨਬਸ ਦੇ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ।

ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਯੂਨੀਅਨ ਨਾਲ ਬੈਠਕ 'ਚ ਵਾਅਦਾ ਕੀਤਾ ਸੀ ਕਿ ਇਕ ਮਹੀਨੇ ਦੇ ਅੰਦਰ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement