Abohar News : ਅਬੋਹਰ ’ਚ ਰਾਤੀਂ ਪਈ ਬਰਸਾਤ ਕਾਰਨ ਮਕਾਨ ਦੀ ਡਿੱਗੀ ਛੱਤ

By : BALJINDERK

Published : Jun 21, 2024, 12:55 pm IST
Updated : Jun 21, 2024, 1:36 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ ਅਤੇ ਮਲਬੇ ਦੀ ਤਸਵੀਰ
ਮ੍ਰਿਤਕ ਦੀ ਫਾਈਲ ਫੋਟੋ ਅਤੇ ਮਲਬੇ ਦੀ ਤਸਵੀਰ

Abohar News : ਕਮਰੇ 'ਚ ਬੈਠਾ ਪਰਿਵਾਰ ਹੇਠਾਂ ਦੱਬਿਆ, ਪਤੀ ਦੀ ਮੌਤ, ਪਤਨੀ ਤੇ ਧੀ ਗੰਭੀਰ ਜ਼ਖ਼ਮੀ

Abohar News :  ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਵਿਚ ਕੱਲ੍ਹ ਸ਼ਾਮ ਅਤੇ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਅਬੋਹਰ ਦੇ ਮੋਹਨ ਨਗਰ ਵਿਚ ਤੜਕੇ ਇੱਕ ਪਰਿਵਾਰ ਦੀ ਛੱਤ ਅਚਾਨਕ ਡਿੱਗ ਪਈ। ਛੱਤ ਡਿੱਗਣ ਕਾਰਨ ਦੋ ਲੋਕ ਗੰਭੀਰ ਰੂਪ ਦੇ ਵਿਚ ਜ਼ਖ਼ਮੀ ਹੋ ਗਏ ਅਤੇ ਹੋਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਹੋਏ ਪਰਿਵਾਰ ਨੂੰ ਮਹੱਲੇ ਦੇ ਲੋਕਾਂ ਦੇ ਵੱਲੋਂ ਮਲਵੇ ਦੇ ਥੱਲਿਓਂ ਕੱਢ ਕੇ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।  
ਮਿਲੀ ਜਾਣਕਾਰੀ ਅਨੁਸਾਰ ਇਲਾਜ ਦੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਵੀ ਗੰਭੀਰ ਰੂਪ ਦੇ ਵਿਚ ਜ਼ਖ਼ਮੀ ਹੋ ਗਈ। ਜਿਸਨੂੰ ਅਬੋਹਰ ਦੇ ਡਾਕਟਰਾਂ ਦੇ ਵੱਲੋਂ ਰੈਫ਼ਰ ਕਰ ਦਿੱਤਾ ਗਿਆ। ਇਸ ਹਾਦਸੇ ’ਚ ਤਿੰਨ ਲੜਕੀਆਂ ਅਤੇ ਇੱਕ ਪੁੱਤਰ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ।
ਜਾਣਕਾਰੀ ਅਨੁਸਾਰ ਮੋਹਨ ਨਗਰ ਨਿਵਾਸੀ ਕਮਲ ਹਰਸ਼ ਨੇ ਦੱਸਿਆ ਕਿ ਉਸਦੇ ਪਿਤਾ ਪੰਜਾਬ ਸਿੰਘ ਅਤੇ ਮਾਤਾ ਰਾਣੋ ਕਮਰੇ ਦੇ ਵਿਚ ਬੈਠੇ ਸਨ ਤਾਂ ਕਮਰੇ ਦੀ ਛੱਤ ਅਚਾਨਕ ਡਿੱਗ ਗਈ। 

(For more news apart from The roof of the house collapsed due to rain in Abohar News in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement