ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Jul 21, 2021, 1:46 pm IST
Updated : Jul 21, 2021, 1:46 pm IST
SHARE ARTICLE
Sukhchain Singh
Sukhchain Singh

ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਰੋਜ਼ਾਨਾ ਵਧ ਰਿਹਾ ਤੇ ਇਸ਼ਦੀ ਭੇੇਂਟ ਚੜ੍ਹ ਰਹੇ ਨੌਜਵਾਨ

ਫਿਰੋਜ਼ਪੁਰ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਹਾਲਾਂਕਿ ਸਰਕਾਰ (Punjab Government) ਨੇ ਸੂਬੇ ‘ਚ ਚਾਰ ਹਫ਼ਤਿਆਂ ਅੰਦਰ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ। 

Sukhchain SinghSukhchain Singh

ਅਜਿਹਾ ਹੀ ਇਕ ਮਾਮਲਾ ਪਿੰਡ ਚੱਕ ਟਾਹਲੀ ਵਾਲਾ (ਮੋਲਵੀ ਵਾਲਾ) ਹਲਕਾ ਗੁਰੂਹਰਸਹਾਏ  ਤੋਂ ਸਾਹਮਣੇ ਆਇਆ ਹੈ। ਜਿੱਥੇ 25 ਸਾਲ ਨੌਜਵਾਨ ਸੁਖਚੈਨ ਸਿੰਘ ਪੁੱਤਰ ਸੂਬਾ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

drugdrug

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕੱਲ੍ਹ ਸ਼ਾਮੀ ਸੁਖਚੈਨ ਸਿੰਘ ਆਪਣੀ ਮਾਤਾ ਨਾਲ ਪਿੰਡ ਆਇਆ ਹੋਇਆ ਸੀ ਤੇ ਸਵੇਰੇ ਕਰੀਬ 9 ਵਜੇ ਇਸ ਨੇ ਨਸ਼ੇ ਦਾ ਟੀਕਾ ਲਗਾਇਆ ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।

DeathDeath

ਹਰਜਿੰਦਰ ਸਿੰਘ ਨੇ ਦੱਸਿਆ ਕਿ  ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ  ਚੁੱਕੀ ਹੈ। ਇਸ ਤੋਂ ਬਿਨਾਂ ਘਰ ਵਿਚ ਕਮਾਈ ਕਰਨ ਵਾਲਾ ਹੋਰ ਕੋਈ ਨਹੀਂ ਸੀ ਪਰ ਨਸ਼ੇ ਨੇ ਇਸ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement