ਮੂਸੇਵਾਲਾ ਮਾਮਲਾ: ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜਿਟ ਰਿਮਾਂਡ
Published : Jul 21, 2022, 9:23 am IST
Updated : Jul 21, 2022, 9:23 am IST
SHARE ARTICLE
Lawrence Bishnoi
Lawrence Bishnoi

ਲਾਰੈਂਸ ਦਾ ਅੱਜ ਰਿਮਾਂਡ ਖ਼ਤਮ ਹੋਇਆ ਸੀ

 

ਹੁਸ਼ਿਆਰਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ਖ਼ਤਮ ਹੋਇਆ ਸੀ ਜਿਸ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਕੋਲ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ। 

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਸੀ ਜਿਸ ਨੂੰ ਕਿ ਪੁਲਿਸ ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਲੈ ਕੇ ਆਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement