ਲੁਧਿਆਣਾ ਵਿਖੇ ਅੱਗ ਦੀ ਲਪੇਟ 'ਚ ਆਈ ਔਰਤ, ਸਹੁਰੇ ਪ੍ਰਵਾਰ 'ਤੇ ਲੱਗੇ ਸਾੜਨ ਦੇ ਇਲਜ਼ਾਮ 

By : KOMALJEET

Published : Jul 21, 2023, 11:38 am IST
Updated : Jul 21, 2023, 11:38 am IST
SHARE ARTICLE
Punjab News
Punjab News

40 ਫ਼ੀ ਸਦੀ ਝੁਲਸਿਆ ਔਰਤ ਦਾ ਸਰੀਰ, ਸਿਵਲ ਹਸਪਤਾਲ ਤੋਂ ਚੰਡੀਗੜ੍ਹ ਕੀਤਾ ਰੈਫਰ

ਲੁਧਿਆਣਾ : ਗਿਆਸਪੁਰਾ ਇਲਾਕੇ ਦੀ ਰਹਿਣ ਵਾਲੀ ਵਿਆਹੁਤਾ ਸੁਮਨ ਨੂੰ ਬੀਤੀ ਰਾਤ ਗੰਭੀਰ ਹਾਲਤ ਚ ਆਟੋ ਚ ਲਿਆ ਕੇ ਲੁਧਿਆਣਾ ਦੇ ਸਿਵਿਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੇ ਸਰੀਰ ਦਾ ਉਪਰਲਾ ਹਿੱਸਾ ਬੁਰੀ ਤਰਾਂ ਝੁਲਸਿਆ ਹੈ।

ਇਹ ਵੀ ਪੜ੍ਹੋ: ਬਿਜਲੀ ਦੀ ਲਪੇਟ 'ਚ ਆਈ ਭਾਰਤੀ ਮੂਲ ਦੀ ਵਿਦਿਆਰਥਣ, ਦਿਮਾਗ ਨੂੰ ਪਹੁੰਚਿਆ ਨੁਕਸਾਨ  

ਡਾਕਟਰਾਂ ਦੇ ਮੁਤਾਬਿਕ ਉਹ 40 ਫ਼ੀ ਸਦੀ ਤਕ ਝੁਲਸ ਗਈ ਸੀ ਇਸ ਕਰ ਕੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ ਸੈਕਟਰ 32 ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਹੈ। ਪੀੜਤ ਦੇ ਭਰਾ ਨੇ ਉਸ ਦੇ ਸਹੁਰਾ ਪ੍ਰਵਾਰ ਤੇ ਉਸ ਦੀ ਭੈਣ ਨੂੰ ਅੱਗ ਲਾਉਣ ਦੇ ਇਲਜ਼ਾਮ ਲਗਾਏ ਹਨ।

ਇਸ ਸਬੰਧੀ ਸਿਵਲ ਹਸਪਤਾਲ ਵਲੋਂ ਲੁਧਿਆਣਾ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਫਿਲਹਾਲ ਪੀੜਤ ਔਰਤ ਦੇ ਇਲਾਜ ਲਈ ਉਸ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement