Ludhiana News : ਲੁਧਿਆਣਾ ’ਚ 3 ਲੱਖ ਰੁਪਏ ਲੈ ਕੇ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ’ਤੇ ਧੋਖਾਧੜੀ ਕੇਸ ਦਰਜ

By : BALJINDERK

Published : Jul 21, 2024, 7:12 pm IST
Updated : Jul 21, 2024, 7:12 pm IST
SHARE ARTICLE
FIR
FIR

Ludhiana News : ਮੁਲਜ਼ਮ ਨੇ ਰਜਿਸਟਰੀ ਕਰਵਾਉਣ ਤੋਂ ਕਰ ਦਿਤਾ ਮਨ੍ਹਾਂ ਕਰ 

Ludhiana News :  ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਿਰਨ ਬਾਲਾ ਦੀ ਸ਼ਿਕਾਇਤ ’ਤੇ ਮੁਲਜ਼ਮ ਰਮਨਪੁਰੀ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਨੇ ਮੁਲਜ਼ਮ ਅਮਨਪੁਰੀ ਨਾਲ ਇਕ ਪ੍ਰਾਪਰਟੀ ਲਈ ਸੀ। ਉਸ ਦੇ ਬਦਲੇ ’ਚ ਮੁਲਜ਼ਮ ਨੂੰ ਤਿੰਨ ਲੱਖ ਰੁਪਏ ਦਿੱਤੇ ਸੀ। 

ਇਹ ਵੀ ਪੜੋ: Jalandhar News : ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ Bio CNG ਫੈਕਟਰੀ ਖ਼ਿਲਾਫ਼ ਕੰਧਾਲਾ ਗੁਰੂ ਵਾਸੀਆਂ ਦੇ ਵਿਰੋਧ ਦੀ ਹਮਾਇਤ  

ਇਸ ਤੋਂ ਬਾਅਦ ਮੁਲਜ਼ਮ ਨੇ ਰਜਿਸਟਰੀ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ। ਇਸ ਤਰ੍ਹਾਂ ਕਰਕੇ ਮੁਲਜ਼ਮ ਨੇ ਉਸਦੇ ਨਾਲ ਧੋਖਾਧੜੀ ਕੀਤੀ ਹੈ।

(For more news apart from Land registration was not done after taking 3 lakh rupees in Ludhiana, case registered News in Punjabi, stay tuned to Rozana Spokesman)


 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement