ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ
Published : Aug 21, 2018, 2:54 pm IST
Updated : Aug 21, 2018, 3:04 pm IST
SHARE ARTICLE
Punjab Cabinet
Punjab Cabinet

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੀੰਗ ਬਾਰੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ।

Punjab Cabinet MeatingPunjab Cabinet Meatingਇਸ ਦੌਰਾਨ ਉਹਨਾਂ ਨੇ ਕੁਝ ਅਹਿਮ ਫੈਸਲੇ ਵੀ ਲਏ, ਜਿਵੇ ਕਿ ਉਹਨਾਂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਨਾਲ ਹੀ ਉਹਨਾਂ ਨੇ ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਇਜਲਾਸ ਬਾਰੇ ਰਣਨੀਤੀ ਵੀ ਉਲੀਕੀ।

Punjab Cabinet MeatingPunjab Cabinet Meating `ਤੇ ਨਵੇਂ ਕਾਨੂੰਨ ਲਿਆਉਣ ਵਾਲੇ ਬਿੱਲਾਂ ਨੂੰ ਵੀ ਮਨਜੂਰੀ ਦੇ ਦਿੱਤੀ ।ਉਧਰ ਹੀ ਪੰਜਾਬ ਕੈਬਿਨਟ ਨੇ ਪੰਜਾਬ ਹਾਇਰ ਐਜੂਕੇਸ਼ਨ ਬਣਾਉਣ ਨੂੰ ਮਨਜ਼ੂਰੀ ਵੀ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨੇ ਇਹ ਵੱਡਾ ਫੈਸਲਾ ਲਿਆ ਕਿ ਸਰਕਾਰੀ ਨੌਕਰੀਆਂ `ਚ ਐਸ ਸੀ ਭਾਈਚਾਰੇ ਲਈ ਕੋਟਾ ਵੀ ਮਨਜੂਰ ਕੀਤਾ ਗਿਆ ਹੈ। ਤੁਹਾਨੂੰ ਦਸ ਦੇਈਏ ਕਿ ਪੰਜਾਬ ਕੈਬਿਨਟ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਮੱਦੇਨਜ਼ਰ ਰੱਖਦੇ ਦੋਸ਼ੀਆਂ ਨੂੰ 10 ਸਾਲ ਦੀ ਸਜ਼ਾ ਦੀ ਤਜਵੀਜ਼ ਦਿੱਤੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement