ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ
Published : Aug 21, 2018, 11:28 am IST
Updated : Aug 21, 2018, 11:28 am IST
SHARE ARTICLE
Joginder Singh
Joginder Singh

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ...

ਲੁਧਿਆਣਾ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਬੇਟੇ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਜੋਗਿੰਦਰ ਸਿੰਘ ਅਪਣੇ ਬੇਟੇ ਰੁਪਿੰਦਰ ਸਿੰਘ ਐਸਐਸਪੀ ਵਿਜੀਲੈਂਸ ਵਿਭਾਗ, ਲੁਧਿਆਣਾ ਦੇ ਨਾਲ ਰਹਿ ਰਹੇ ਸਨ।

Giani Zail SinghGiani Zail Singhਮੰਗਲਵਾਰ ਸ਼ਾਮ ਨੂੰ ਚਾਰ ਵਜੇ ਉਨ੍ਹਾਂ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ, ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਨੇ ਸੋਮਵਾਰ ਰਾਤ ਨੂੰ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਮੌਤ 'ਤੇ ਸਿਆਸੀ, ਸਮਾਜ ਸੇਵੀ ਅਤੇ ਧਾਰਮਕਿ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement