ਬੱਚੀ ਨਾਲ ਕੁਕਰਮ ਦੀ ਕੋਸ਼ਿਸ਼ ਕਰਦਾ ਐਨ ਮੌਕੇ 'ਤੇ ਕਾਬੂ, ਪਿੰਡ ਨੇ ਲਿਆਂਦੀ ਅਕਲ ਟਿਕਾਣੇ
Published : Aug 21, 2019, 11:30 am IST
Updated : Aug 21, 2019, 1:51 pm IST
SHARE ARTICLE
Kapurthala 5 year old child misdemeanor
Kapurthala 5 year old child misdemeanor

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਤੋਂ ਇੱਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ 34, 35 ਸਾਲ ਦੇ ਵਿਅਕਤੀ

ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਤੋਂ ਇੱਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ 34, 35 ਸਾਲ ਦੇ ਵਿਅਕਤੀ ਵਲੋਂ ਕਰੀਬ 5 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਦੀ ਕੋਸ਼ਿਸ ਕੀਤੀ ਗਈ। 

Kapurthala 5 year old child misdemeanorKapurthala 5 year old child misdemeanor

ਪਰ ਖੁਸ਼ਕਿਸਮਤੀ ਨਾਲ ਪਿੰਡ ਦੇ ਲੋਕਾਂ ਨੇ ਇਹ ਘਟਨਾ ਤੋਂ ਪਹਿਲਾਂ ਇਸ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਲਿਆ ਅਤੇ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ। 

Kapurthala 5 year old child misdemeanorKapurthala 5 year old child misdemeanor

ਦੱਸ ਦਈਏ ਕਿ ਪਿੰਡ ਦੇ ਲੋਕਾਂ ਨੇ ਇਸ ਵਿਅਕਤੀ ਦੀ ਕੁੱਟਮਾਰ ਕਰਨ ਤੋਂ ਬਾਅਦ ਇਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਵਾਲਿਆਂ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement