ਅੰਮ੍ਰਿਤਸਰ 'ਚ ਰਾਤੋ ਰਾਤ ਹੋਇਆ ਵੱਡਾ ਕਾਂਡ, ਮੁੰਡੇ-ਕੁੜੀ ਦੀ ਗਰਦਨ ਧੜ ਨਾਲੋਂ ਹੋਈ ਅਲੱਗ
Published : Aug 21, 2019, 3:57 pm IST
Updated : Aug 21, 2019, 4:52 pm IST
SHARE ARTICLE
ਖਾਲਸਾ ਕਾਲਜ ਦੇ ਬਾਹਰ ਵਾਪਿਰਆ ਦਰਦਨਾਕ ਹਾਦਸਾ
ਖਾਲਸਾ ਕਾਲਜ ਦੇ ਬਾਹਰ ਵਾਪਿਰਆ ਦਰਦਨਾਕ ਹਾਦਸਾ

ਹਾਦਸਾ ਖਾਲਸਾ ਕਾਲਜ ਦਾ ਦੱਸਿਆ ਜਾ ਰਿਹਾ ਹੈ

ਅੰਮ੍ਰਿਤਸਰ- ਆਏ ਦਿਨ ਕੋਈ ਨਾ ਕੋਈ ਖਤਰਨਾਕ ਹਾਦਸਾ ਸਾਹਮਣੇ ਆਇਆ ਹੀ ਰਹਿੰਦਾ ਹੈ। ਹੁਣ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਬਾਹਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਨੂੰ ਦੇਖ ਹਰ ਕੋਈ ਦਹਿਲ ਜਾਵੇਗਾ। ਇਸ ਦਰਦਨਾਕ ਹਾਦਸੇ ਵਿਚ ਦੋ ਜਣਿਆ ਦੀ ਮੌਤ ਹੋ ਗਈ। ਦੱਸ ਦਈਏ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਮੁੰਡੇ ਤੇ ਕੁੜੀ ਦੀ ਗਰਦਨ ਧੜ ਨਾਲੋ ਵੱਖ ਹੋਈ ਮਿਲੀ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਸਪਸ਼ਟ ਹੈ ਕਿ ਦੋਵੇਂ ਕਾਫੀ ਤੇਜ਼ੀ ਦੇ ਨਾਲ ਰੇਲਿੰਗ ਨਾਲ ਟਕਰਾਏ ਸਨ।

ਦੱਸ ਦਈਏ ਕਿ ਨੌਜਵਾਨ ਤੇ ਕੁੜੀ ਵਿਚੋ ਕਿਸੇ ਦੀ ਵੀ ਅਜੇ ਪਹਿਚਾਣ ਨਹੀਂ ਹੋ ਸਕੀ ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲਾਸ਼ਾਂ ਤੋਂ ਕੁਝ ਦੂਰੀ 'ਤੇ ਪੁਲਿਸ ਨੂੰ ਇਕ ਸਕੂਟੀ ਮਿਲੀ ਹੈ, ਜਿਸ ਵਿਚੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ। ਪੁਲਿਸ ਵੱਲੋਂ ਖਾਲਸਾ ਕਾਲਜ ਦੇ ਆਲੇ ਦੁਆਲੇ ਦੀਆਂ ਇਮਾਰਤਾਂ ਉਤੇ ਲਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਮ੍ਰਿਤਕਾਂ ਦੇ ਪਹਿਚਾਣ ਪੱਤਰ ਵੀ ਕੱਢਕੇ ਲੈ ਗਏ ਜਿਸ ਤੋਂ ਦੋਵਾਂ ਦੀ ਪਹਿਚਾਣ ਨਾ ਹੋ ਸਕੇ। ਪੁਲਿਸ ਵੱਲੋਂ ਨਜ਼ਦੀਕੀ ਖੇਤਰ ਵਿਚ ਰਹਿਣ ਵਾਲੇ ਲੋਕਾਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਕਿਸੇ ਨੇ ਉਨ੍ਹਾਂ ਦੀ ਪਹਿਚਾਣ ਨਹੀਂ ਕੀਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement