ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

By : GAGANDEEP

Published : Aug 21, 2023, 2:21 pm IST
Updated : Aug 21, 2023, 2:21 pm IST
SHARE ARTICLE
photo
photo

ਨਸ਼ੇ ਦਾ ਆਦੀ ਸੀ ਮ੍ਰਿਤਕ ਨੌਜਵਾਨ

 

ਬਰਨਾਲਾਬਰਨਾਲਾ ਜ਼ਿਲ੍ਹੇ ਵਿਚ 27 ਸਾਲਾ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਗਈ। ਮ੍ਰਿਤਕ ਭਦੌੜ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਉਸ ਦੇ ਘਰ ਤੋਂ ਕੁਝ ਕਿਲੋਮੀਟਰ ਦੂਰ ਰਜਵਾਹਾ ਨੇੜੇ ਉਹ ਬੇਹੋਸ਼ ਪਿਆ ਸੀ।

ਇਹ ਵੀ ਪੜ੍ਹੋ: ਰਾਜਸਥਾਨ 'ਚ ਕਾਰ-ਸਲੀਪਰ ਬੱਸ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਮਾਂ-ਪਿਓ ਤੇ ਪੁੱਤ ਦੀ ਹੋਈ ਮੌਤ

ਜਦੋਂ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਦਸਿਆ ਕਿ  ਉਸ ਦਾ ਭਰਾ ਬਲਜੀਤ ਨਸ਼ੇ ਦਾ ਆਦੀ ਹੋ ਗਿਆ ਸੀ। ਉਹ ਦੇਰ ਸ਼ਾਮ ਘਰੋਂ ਨਿਕਲਿਆ ਸੀ ਅਤੇ ਜਦੋਂ ਉਹ ਵਾਪਸ ਨਾ ਆਇਆ ਤਾਂ ਅਸੀਂ ਉਸ ਦੀ ਤਲਾਸ਼ ਕੀਤੀ ਤਾਂ ਉਹ ਬੈੱਡ ਕੋਲ ਪਿਆ ਮਿਲਿਆ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਲੱਗੇ ਸਾਂਸਦ ਸੁਖਬੀਰ ਸਿੰਘ ਬਾਦਲ ਦੀ ਗੁੰਮਸ਼ੁਦਗੀ ਦੇ ਪੋਸਟਰ

ਇਲਾਜ ਕਰ ਰਹੇ ਫਾਰਮਾਸਿਸਟ ਨੇ ਇਹ ਵੀ ਦਸਿਆ ਕਿ ਇਹ ਓਵਰਡੋਜ਼ ਦਾ ਮਾਮਲਾ ਜਾਪਦਾ ਹੈ। ਐਸ.ਐਚ.ਓ ਭਦੌੜ ਜਗਦੇਵ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰ ਜੋ ਵੀ ਬਿਆਨ ਦੇਣਗੇ, ਉਹ ਜਾਂਚ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement