Punjab News : ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
Published : Aug 21, 2024, 7:34 pm IST
Updated : Aug 21, 2024, 7:34 pm IST
SHARE ARTICLE
Punjab Government
Punjab Government

ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ

Punjab News : ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement