Punjab Weather Update: ਪੰਜਾਬ ਵਿਚ ਕਈ ਥਾਈਂ ਛਾਏ ਕਾਲੇ ਬੱਦਲ, ਮੀਂਹ ਪੈਣ ਦੀ ਸੰਭਾਵਨਾ
Published : Aug 21, 2024, 10:24 am IST
Updated : Aug 21, 2024, 10:27 am IST
SHARE ARTICLE
Punjab Weather Update News
Punjab Weather Update News

Punjab Weather Update: 26 ਅਗਸਤ ਤੋਂ ਬਾਅਦ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ।

Punjab Weather Update: : ਪੰਜਾਬ ਵਿਚ ਮਾਨਸੂਨ ਇਕ ਵਾਰ ਫਿਰ ਕਮਜ਼ੋਰ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਅੱਜ ਵੀ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ ਪਰ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦਾ ਕੋਈ ਅਲਰਟ ਨਹੀਂ ਹੈ।

ਇਹ ਵੀ ਪੜ੍ਹੋ: Punjab singer Gippy Grewal : ਪੰਜਾਬ ਗਾਇਕ ਗਿੱਪੀ ਗਰੇਵਾਲ ਨਹੀਂ ਹੋਏ ਅਦਾਲਤ ਵਿਚ ਪੇਸ਼

ਹੁਣ 26 ਅਗਸਤ ਤੋਂ ਬਾਅਦ ਮੌਸਮ ਵਿਚ ਬਦਲਾਅ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਦੇ ਨੇੜੇ ਰਹਿੰਦਾ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Desi Ghee Failed News: ਪੰਜਾਬ ਦਾ ਦੇਸੀ ਘਿਓ ਨਹੀਂ ਰਿਹਾ ਖਾਣ ਦੇ ਯੋਗ, ਜ਼ੋਰਾਂ-ਸ਼ੋਰਾਂ 'ਤੇ ਹੋ ਰਹੀ ਮਿਲਾਵਟ 

ਜੇਕਰ ਸੂਬੇ 'ਚ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲਿਆਂ 'ਚ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਬਾਰਸ਼ ਲੁਧਿਆਣਾ ਵਿੱਚ 26.8 ਮਿਲੀਮੀਟਰ, ਪਠਾਨਕੋਟ ਵਿੱਚ 22.4 ਮਿਲੀਮੀਟਰ, ਬਠਿੰਡਾ ਵਿੱਚ 26.8 ਮਿਲੀਮੀਟਰ, ਫਰੀਦਕੋਟ ਵਿੱਚ 13.2 ਮਿਲੀਮੀਟਰ, ਐਸਬੀਐਸ ਨਗਰ ਵਿੱਚ 5.4 ਮਿਲੀਮੀਟਰ, ਬਰਨਾਲਾ ਵਿੱਚ 26.0 ਮਿਲੀਮੀਟਰ, ਸੰਗਰੂਰ ਵਿੱਚ 18.5 ਮਿਲੀਮੀਟਰ, ਰੋਪੜ ਵਿੱਚ 4.00 ਮਿਲੀਮੀਟਰ ਦਰਜ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ ਅੱਜ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਹੀਨੇ ਹੁਣ ਤੱਕ 96.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ। ਜਦੋਂ ਕਿ ਇਸ ਸਮੇਂ ਤੱਕ 106.1 ਮਿਲੀਮੀਟਰ ਵਰਖਾ ਹੋ ਚੁੱਕੀ ਹੈ। ਲਗਭਗ 100 ਫੀਸਦੀ ਘੱਟ ਬਾਰਿਸ਼ ਹੋਈ ਹੈ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement