Punjab News: ਨਕੋਦਰ ਦੇ ਐਮਐਲਏ ਇੰਦਰਜੀਤ ਕੌਰ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ 
Published : Aug 21, 2024, 12:17 pm IST
Updated : Aug 21, 2024, 12:17 pm IST
SHARE ARTICLE
Shock to Nakodar MLA Inderjit Kaur Mann, death of mother
Shock to Nakodar MLA Inderjit Kaur Mann, death of mother

Punjab News: ਕਾਫੀ ਦਿਨਾਂ ਤੋਂ ਟੈਗੋਰ ਹਸਪਤਾਲ ਵਿਚ ਜੇਰੇ ਇਲਾਜ ਸਨ

 

Punjab News: ਵਿਧਾਨ ਸਭਾ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਜਸਵੀਰ ਕੌਰ ਜੋ ਕਾਫੀ ਲੰਮੇ ਸਮੇਂ ਤੋਂ ਬਿਮਾਰ ਸੀ ਉਹ ਸਦੀਵੀ ਵਿਛੋੜਾ ਦੇ ਗਏ। ਨਕੋਦਰ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਮਾਤਾ ਜਸਵੀਰ ਕੌਰ ਜੋ ਕਾਫੀ ਦਿਨਾਂ ਤੋਂ ਟੈਗੋਰ ਹਸਪਤਾਲ ਵਿਚ ਜੇਰੇ ਇਲਾਜ ਸਨ। 

ਇਹ ਜਾਣਕਾਰੀ ਮੈਡਮ ਇੰਦਰਜੀਤ ਮਾਨ ਦੇ ਭਰਾ ਸਰਦਾਰ ਜਤਿੰਦਰ ਸਿੰਘ ਟਾਹਲੀ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਟਾਹਲੀ ਤਹਿਸੀਲ ਨਕੋਦਰ ਵਿਖੇ ਕੀਤਾ ਗਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement