ਮੁਹਾਲੀ ਪੁਲਿਸ ਨੇ ਰਕਸ਼ਿਤ ਸੈਣੀ ਨਾਮੀ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ 
Published : Sep 21, 2018, 5:41 pm IST
Updated : Sep 21, 2018, 5:42 pm IST
SHARE ARTICLE
Arrested
Arrested

ਮੋਹਾਲੀ ਪੁਲਿਸ ਨੇ ਅੱਜ ਨਾਮੀ ਗੈਂਗਸਟਰ ਰਕਸ਼ਿਤ ਸੈਣੀ ਨੂੰ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ : ਮੋਹਾਲੀ ਪੁਲਿਸ ਵਲੋਂ ਅੱਜ ਦੇ ਨਾਮੀ ਗੈਂਗਸਟਰ ਰਕਸ਼ਿਤ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ ਪੁਲਿਸ ਨੇ ਰਕਸ਼ਿਤ ਸੈਣੀ ਨੂੰ ਮੋਹਾਲੀ ਦੇ ਦਾਰਾ ਸਟੂਡੀਓ ਕੋਲੋਂ 32 ਬੋਰ ਦੀ ਪਿਸਤੌਲ ਸਮੇਤ 5 ਜ਼ਿੰਦਾ ਕਾਰਤੂਸ ਸਣੇ ਗਿਰਫ਼ਤਾਰ ਕੀਤਾ ਹੈ। ਨਾਲ ਹੀ ਇਹ ਵੀ ਦਸਿਆ ਜਾ ਰਿਹਾ ਹੈ ਕਿ ਸੈਣੀ ਇਥੇ ਕਿਸੇ ਵਿਅਕਤੀ ਨੂੰ ਅਸਲਾ ਸਪਲਾਈ ਕਰਨ ਆਇਆ ਸੀ। ਜਿਸ ਦੌਰਾਨ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਨੂੰ ਮੋਹਾਲੀ ਦੇ ਦਾਰਾ ਸਟੂਡੀਓ ਦੇ ਨੇੜਿਓ ਦਬੋਚ ਲਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement