ਨਵੇਂ CM ਬਣਦੇ ਹੀ ਹੋਣ ਲੱਗੇ ਤਬਾਦਲੇ, ਪੰਜਾਬ ਵਿਚ 9 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ
Published : Sep 21, 2021, 1:09 pm IST
Updated : Sep 21, 2021, 1:09 pm IST
SHARE ARTICLE
Transfer of 9 IAS and 2 PCS Officers in Punjab
Transfer of 9 IAS and 2 PCS Officers in Punjab

ਪੰਜਾਬ ਵਿਚ ਨਵੇਂ CM ਦੇ ਬਣਦੇ ਹੀ ਅਧਿਕਾਰੀਆਂ ਦੇ ਤਬਾਦਲੇ ਹੋਣ ਲੱਗੇ ਹਨ।

 

ਚੰਡੀਗੜ੍ਹ: ਪੰਜਾਬ ਵਿਚ ਨਵੇਂ ਸੀਐਮ (New Punjab CM) ਦੇ ਬਣਦੇ ਹੀ ਅਧਿਕਾਰੀਆਂ ਦੇ ਤਬਾਦਲੇ ਹੋਣ ਲੱਗੇ ਹਨ। ਹੁਣ ਪੰਜਾਬ ਸਰਕਾਰ ਵੱਲੋਂ 9 IAS ਅਤੇ 2 PCS ਅਧਿਕਾਰੀਆਂ (Officers Transfer) ਦਾ ਤਬਾਦਲਾ ਕੀਤਾ ਗਿਆ। ਇਨ੍ਹਾਂ ਹੁਕਮਾਂ ਅਨੁਸਾਰ, ਮੋਹਾਲੀ ਦੇ ਡੀਸੀ (Mohali DC) ਗਿਰੀਸ਼ ਦਿਆਲਨ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਈਸ਼ਾ ਮੋਹਾਲੀ ਦੇ ਨਵੇਂ ਡੀਸੀ ਹੋਣਗੇ। 

Tranfers ListTranfers List

ਇਸ ਦੇ ਨਾਲ ਹੀ CMO ‘ਚ ਵੀ ਦੋ ਨਵੇਂ ਅਧਿਕਾਰੀ ਲਾਏ ਗਏ ਹਨ, ਜਿਨ੍ਹਾਂ ਵਿਚ ਸ਼ੌਕਤ ਅਹਿਮਦ ਨੂੰ CM ਦੇ ਵਧੀਕ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਮਨਕੰਵਲ ਸਿੰਘ ਚਹਿਲ ਨੂੰ CM ਦੇ ਡਿਪਟੀ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

Tranfers ListTranfers List

Location: India, Chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement