ਪਟਿਆਲਾ ’ਚ ਚੋਰਾਂ ਦੀ ਦਹਿਸ਼ਤ: ਕਾਰ ਦਾ ਸ਼ੀਸ਼ਾ ਤੋੜ ਕੇ ਲੁੱਟੇ 6.20 ਲੱਖ ਰੁਪਏ
Published : Sep 21, 2022, 1:28 pm IST
Updated : Sep 21, 2022, 1:28 pm IST
SHARE ARTICLE
Panic of thieves in Patiala
Panic of thieves in Patiala

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

 

ਪਟਿਆਲਾ: ਸ਼ਹਿਰ ਦੇ ਸਭ ਤੋਂ ਵਿਅਸਤ ਲਾਹੌਰੀ ਗੇਟ ਇਲਾਕੇ ਵਿਚ ਅਣਪਛਾਤੇ ਵਿਅਕਤੀਆਂ ਨੇ ਇੱਕ ਕਾਰ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਉਸ ਵਿੱਚੋਂ 6.20 ਲੱਖ ਰੁਪਏ ਚੋਰੀ ਕਰ ਲਏ।

ਪੁਲੀਸ ਅਨੁਸਾਰ ਕਾਰ ਸਾਹਨੀ ਬੇਕਰੀ, ਲਾਹੌਰੀ ਗੇਟ ਦੀ ਸੀ। ਮਾਲਕ ਇੰਦਰਜੀਤ ਸਿੰਘ ਸਾਹਨੀ ਨੇ ਆਪਣੀ ਦੁਕਾਨ ਤੋਂ ਕੁਝ ਦੂਰੀ ’ਤੇ ਗੱਡੀ ਪਾਰਕ ਕੀਤੀ ਅਤੇ ਅੰਦਰ ਚਲਾ ਗਿਆ। 

ਪੁਲਿਸ ਨੇ ਦੱਸਿਆ ਚੋਰਾਂ ਨੇ ਪਿਛਲੀ ਖਿੜਕੀ ਦੇ ਸ਼ੀਸ਼ੇ ਤੋੜ ਕੇ ਇੱਕ  ਪੈਕੇਟ ਵਿਚ ਰੱਖੀ ਨਕਦੀ ਚੋਰੀ ਕਰ ਲਈ। 
ਥਾਣਾ ਕੋਤਵਾਲੀ ਦੇ ਐੱਸਐੱਚਓ ਰਾਜੇਸ਼ ਮਲਹੋਤਰਾ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement