"ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ'' ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
Published : Sep 21, 2023, 8:59 pm IST
Updated : Sep 21, 2023, 8:59 pm IST
SHARE ARTICLE
File Photo
File Photo

ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ : ਪੰਜਾਬ ਸਰਕਾਰ ਨੇ "ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ'' ਦੇ ਅਵਸਰ ’ਤੇ 22 ਸਤੰਬਰ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ੁਕਰਵਾਰ (22 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement