ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਰਿਲਾਇੰਸ ਪੈਟਰੋਲ ਪੰਪ ਡੀਲਰਾਂ ਨੇ ਕੀਤੀ ਨਾਅਰੇਬਾਜੀ
Published : Oct 21, 2020, 5:42 pm IST
Updated : Oct 21, 2020, 5:44 pm IST
SHARE ARTICLE
reilance pump dealer protest
reilance pump dealer protest

-ਕਿਸਾਨਾਂ ਦੇ ਸੰਘਰਸ਼ ਨੂੰ ਮਿਲ ਰਿਹਾ ਹੈ ਹਰ ਪਾਸੇ ਤੋਂ ਸਹਿਯੋਗ

ਚੰਡੀਗੜ੍ਹ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ ਗਿਆ। ਪੰਪ ਡੀਲਰਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਇੱਥੇ ਨਾਅਰੇਬਾਜ਼ੀ ਵੀ ਕੀਤੀ ਗਈ  ।

farmer protestfarmer protest
ਖੇਤੀ ਬਿੱਲਾਂ ਖਿਲਾਫ ਚੱਲ ਰਹੇ ਸੰਘਰਸ਼ ਦੀ ਰੂਪਰੇਖਾ ਦੇਣ ਲਈ ਰੱਖੀ ਮੀਟਿੰਗ ਰਿਲਾਇੰਸ ਪੰਪ ਦੇ ਡੀਲਰਾਂ ਨੇ ਕਿਸਾਨਾਂ ਨੂੰ ਪੈਟਰੋਲ ਪੰਪਾਂ ਤੋਂ ਧਰਨੇ ਚੁੱਕਣ ਮੰਗ ਕਰ ਰਹੇ ਸਨ । ਉਹਨਾਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੇ ਸੰਘਰਸ਼ ਕਾਰਨ ਉਹਨਾਂ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ । ਜਿਸ ਨਾਲ ਉਹਨਾਂ ਦਾ ਕਾਰੋਬਾਰ ਘਾਟੇ ਵਿੱਚ ਜਾ ਰਿਹਾ ਹੈ । ਜੋ ਉਹਨਾਂ ਦੇ ਲਈ ਬਹੁਤ ਖਤਰਨਾਕ ਹੈ । ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਲਈ ਬਾਜਿੱਦ ਹਨ । ਖੇਤੀ ਬਿੱਲਾਂ ਨੂੰ ਲੈ ਚਲ ਰਹੇ ਸੰਘਰਸ਼ ਦੀ ਪੰਜਾਬ ਦੇ ਆਮ ਲੋਕਾਂ ਲਗਾਤਰ ਹਿਮਾਇਤ ਵਧ ਰਹੀ ਹੈ ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement