ਦਲਿਤਾਂ ਉੱਪਰ ਹੋ ਰਹੇ ਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਕੱਲ੍ਹ ਨੂੰ ਰੋਸਮਾਰਚ- ਸੋਮ ਪ੍ਰਕਾਸ਼
Published : Oct 21, 2020, 4:33 pm IST
Updated : Oct 21, 2020, 4:35 pm IST
SHARE ARTICLE
Som Prakash
Som Prakash

ਇਸ ਦੌਰਾਨ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਉ ਵੀ ਕੀਤਾ ਜਾਵੇਗਾ।

ਫਗਵਾੜਾ- ਪੰਜਾਬ ਭਰ 'ਨਵੇਂ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਰੋਸ ਮਾਰਚ ਕੀਤਾ ਜਾਵੇਗਾ।

som

ਇਹ ਰੋਸ ਮਾਰਚ ਜਲੰਧਰ ਤੋਂ ਚੰਡੀਗੜ੍ਹ ਤੱਕ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਉ ਵੀ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement