ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਪਟਿਆਲਾ ਦੇ ਰੇਨੋ ਪਿੰਡ ਦੇ ਕਿਸਾਨ ਦੀ ਹੋਈ ਮੌਤ
Published : Oct 21, 2021, 4:03 pm IST
Updated : Oct 21, 2021, 4:05 pm IST
SHARE ARTICLE
Karnail Singh 
Karnail Singh 

ਪਿਛਲੇ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਚ ਲੈ ਰਹੇ ਸਨ ਹਿੱਸਾ

 

 ਪਟਿਆਲਾ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ 11 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ।

 

 

Farmers ProtestFarmers Protest

ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।

Farmers Protest Farmers Protest

 

 ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਪਟਿਆਲਾ ਦੇ ਪਿੰਡ ਰੇਨੋ ਦਾ ਵਸਨੀਕ ਹੈ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਮੌਤ ਦੇ ਸਹੀ ਕਾਰਨਾਂ ਦਾ ਪਰ ਲੱਗ ਸਕੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਹੈ।  ਕਰਨੈਲ ਸਿੰਘ ਪਿਛਲੇ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਵਿਚ ਹਿੱਸਾ ਲੈ ਰਿਹਾ ਸੀ। 

 

Tragic news from Kisan Morcha, farmer of Reno village of Patiala died
Karnail Singh 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement