ਕਪੂਰਥਲਾ 'ਚ ਮੱਝ ਦੇ ਹਮਲੇ ਕਾਰਨ ਵਿਅਕਤੀ ਦੀ ਹੋਈ ਮੌਤ

By : GAGANDEEP

Published : Oct 21, 2023, 11:21 am IST
Updated : Oct 21, 2023, 11:33 am IST
SHARE ARTICLE
photo
photo

ਚਾਰਾ ਖੁਆਉਂਦੇ ਸਮੇਂ ਮੱਝ ਨੇ ਕੀਤਾ ਹਮਲਾ

 

ਕਪੂਰਥਲਾ: ਕਪੂਰਥਲਾ ਦੇ ਪਿੰਡ ਖਹਿਰਾ ਦੋਨਾ ਵਿਚ ਇਕ ਵਿਅਕਤੀ ਦੀ ਆਪਣੇ ਘਰ ਵਿਚ ਰੱਖੀ ਮੱਝ ਦੇ ਹਮਲੇ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ।

ਇਹ ਵੀ ਪੜ੍ਹੋ: 50,000 ਰੁਪਏ ਤੱਕ ਦੇ ਕਰਜ਼ 'ਚ 48% ਦਾ ਵਾਧਾ, 6 ਗੁਣਾ ਤੱਕ ਵਧਿਆ ਕਰਜ਼ਿਆਂ ਦਾ NPA

ਏਐਸਆਈ ਸਵਰਨਜੀਤ ਸਿੰਘ ਅਤੇ ਏਐਸਆਈ ਬਲਬੀਰ ਸਿੰਘ ਨੇ ਦਸਿਆ ਕਿ ਪਿੰਡ ਖਹਿਰਾ ਦੋਨਾ ਵਿਚ ਇਕ ਘਰ ਵਿਚ ਇੱਕ ਮੱਝ ਰੱਖੀ ਹੋਈ ਸੀ, ਜਿਸ ਦਾ ਮਾਲਕ ਹਰਪ੍ਰੀਤ ਸਿੰਘ ਸੰਧੂ ਵਾਸੀ ਪਿੰਡ ਖਹਿਰਾ ਜੋ ਕਿ ਮਜ਼ਦੂਰੀ ਕਰਦਾ ਹੈ।

ਇਹ ਵੀ ਪੜ੍ਹੋ: ਅਮਰੀਕਾ: ਚਲਦੀ ਬੱਸ ’ਚ ਸਿੱਖ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਅੱਜ ਸ਼ਾਮ ਜਦੋਂ ਉਹ ਮੱਝ ਚਰਾਉਣ ਲੱਗਾ ਤਾਂ ਇਸ ਨੇ ਉਸ 'ਤੇ ਹਮਲਾ ਕਰ ਦਿਤਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਕੱਲ੍ਹ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement