Hoshiarpur News: ਦਿਮਾਗ਼ੀ ਤੌਰ ’ਤੇ ਪ੍ਰੇਸ਼ਾਨ ਪੁੱਤ, ਮਾਂ ਦਾ ਕਤਲ ਕਰ ਕੇ ਹੋਇਆ ਫ਼ਰਾਰ
Published : Oct 21, 2024, 6:56 am IST
Updated : Oct 21, 2024, 6:56 am IST
SHARE ARTICLE
The son killed the mother Hoshiarpur News
The son killed the mother Hoshiarpur News

ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿਤੀ।

The son killed the mother Hoshiarpur News:  ਇਸ ਕਲਯੁਗੀ ਦੁਨੀਆ ਵਿਚ ਰਿਸ਼ਤੇ ਨੂੰ ਤਾਰ ਤਾਰ ਕਰਨ ਦਾ ਮਾਮਲਾ ਸਾਹਮਣੇ ਹੁਸ਼ਿਆਰਪੁਰ ਤੋਂ ਆਇਆ ਹੈ ਜਿਥੇ ਇਕ ਪੁੱਤਰ ਵਲੋਂ ਅਪਣੀ ਮਾਂ ਨੂੰ ਜਾਨੋਂ ਮਾਰ ਦਿਤਾ। ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਦਸਮੇਸ਼ ਨਗਰ ਗਲੀ ਨੰਬਰ 5 ਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨੇ ਦਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਹਰ ਰੋਜ਼ ਵਾਂਗ ਅੱਜ ਉਹ ਸਵੇਰੇ ਫੇਰੀ ਲਾਉਣ ਲਈ ਗਿਆ ਸੀ ਜਦੋਂ ਉਹ ਤਿੰਨ ਵਜੇ ਦੇ ਕਰੀਬ ਅਪਣੇ ਘਰ ਪਹੁੰਚਿਆ ਤਾਂ ਘਰ ਨੂੰ ਜਿੰਦਾ ਲੱਗਾ ਹੋਇਆ ਸੀ। ਉਹ ਜਿੰਦਾ ਤੋੜ ਕੇ ਜਦੋਂ ਅੰਦਰ ਘਰ ਵੜਿਆ ਤਾਂ ਦੇਖਿਆ ਕਿ ਕਮਰੇ ਵਿਚ ਉਸ ਦੀ ਪਤਨੀ ਕੁੰਦਲਾ ਉਮਰ 53 ਦੀ ਲਾਸ਼ ਖ਼ੂਨ ਲੱਥਪਥ ਪਈ ਸੀ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਮਾਡਲ ਟਾਊਨ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement