ਲਾਡਾਂ ਨਾਲ ਪਾਲੀ ਧੀ ਦੀ ਪਿਓ ਸਾਹਮਣੇ ਗਈ ਜਾਨ

By : GAGANDEEP

Published : Nov 21, 2020, 1:22 pm IST
Updated : Nov 21, 2020, 1:40 pm IST
SHARE ARTICLE
Lakhvinder kaur
Lakhvinder kaur

ਕਾਰ ਚਾਲਕ ਮੌਕੇ ਤੋਂ ਫਰਾਰ

ਤਲਵੰਡੀ ਸਾਬੋ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹਾ ਹੀ ਮਾਮਲਾ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫ਼ਤਾਰ ਕਾਰ ਵਲੋਂ ਇਕ ਪੰਜ ਸਾਲਾ ਲੜਕੀ ਨੂੰ ਟੱਕਰ ਮਾਰੀ ਗਈ।

accidentAccident

ਕਾਰ ਦੀ ਰਫਤਾਰ  ਜਿਆਦਾ ਹੋਣ ਕਰਕੇ ਕਾਰ ਚਾਲਕ ਗੱਡੀ ਨੂੰ ਨਾ ਰੋਕ ਸਕਿਆ ਅਤੇ ਬੱਚੀ ਨੂੰ ਆਪਣੀ ਚਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੀ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ। ਮ੍ਰਿਤਕ ਬੱਚੀ ਦਾ ਸਿਵਲ ਹਸਤਪਾਲ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ  ਗਈ ਹੈ।

accidentaccident

ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ੇਖਪੁਰਾ ਵਿਖੇ ਪੰਜ ਸਾਲਾ ਬੱਚੀ ਲਖਵਿੰਦਰ ਕੌਰ ਸੜਕ ਪਾਰ ਕਰ ਕੇ ਆਪਣੇ ਪਿਤਾ ਸੁਖਵਿੰਦਰ ਸਿੰਘ ਕੋਲ ਜਾ ਰਹੀ ਸੀ ਤਾਂ ਸੜਕ 'ਤੇ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਗਈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement