ਦਵਾਈ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਭੈਣ-ਭਰਾ ਦੀ ਹੋਈ ਮੌਤ

By : GAGANDEEP

Published : Nov 21, 2020, 11:32 am IST
Updated : Nov 21, 2020, 11:49 am IST
SHARE ARTICLE
 Death
Death

ਗੋਬਿੰਦਗੜ੍ਹ ਵਿਖੇ ਨਰਮਾ ਚੁੱਕਣ ਲਈ ਆਏ ਹੋਏ ਸਨ

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹਾ ਹੀ ਮਾਮਲਾ ਜੈਤੋ ਦੇ ਪਿੰਡ ਪਿੰਦਬੜੀਖਾਨਾ ਤੋਂ ਸਾਹਮਣੇ ਆਇਆ ਹੈ। ਜਿੱਥੇ ਭੈਣ ਭਰਾ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

Murder CaseDeath

ਦੱਸ ਦੇਈਏ ਕਿ ਦਵਿੰਦਰ ਸਿੰਘ (21) ਪੁੱਤਰ ਬਲਜੀਤ ਸਿੰਘ ਅਤੇ ਉਸ ਦੀ ਭੈਣ ਸੰਦੀਪ ਕੌਰ 17 ਸਾਲਾ ਪੁੱਤਰੀ ਰੋਸ਼ਨ ਸਿੰਘ ਵਾਸੀ ਗੋਨਿਆਣਾ  ਪਿੰਡ ਗੋਬਿੰਦਗੜ੍ਹ ਵਿਖੇ ਨਰਮਾ ਚੁੱਕਣ ਲਈ ਆਏ ਹੋਏ ਸਨ। 

Death Death

ਮਿਲੀ ਜਾਣਕਾਰੀ ਅਨੁਸਾਰ ਦੋਨੋਂ ਨੇ ਖੰਘ ਹੋਣ ਤੇ ਖੰਘ ਦੀ ਦਵਾਈ ਦੇ ਭੁਲੇਖੇ ਨਾਲ ਖੰਘ ਦਵਾਈ ਵਾਲੀ ਸ਼ੀਸ਼ੀ 'ਚ ਰੱਖੀ ਘਾਹ ਮਾਰਨ ਵਾਲੀ ਦਵਾਈ ਪੀ ਲਈ, ਜਿਸ ਨਾਲ ਉਨ੍ਹਾਂ ਦੀ ਹਾਲਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਗੋਨਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

Murder CaseDeath

ਜਿੱਥੇ  ਦੋਨੋਂ  ਦੀ ਤੜਫ-ਤੜਫ਼ ਕੇ ਮੌਤ ਹੋ ਗਈ। ਥਾਣਾ ਜੈਤੋ ਦੀ ਪੁਲਸ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਤੋਂ ਦੋਵਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement