ਖੇਤੀ ਕਾਨੂੰਨ ਵਾਪਸ ਕਰਨ ਸਬੰਧੀ PM ਮੋਦੀ ਦਾ ਧੰਨਵਾਦ ਕਰਨ 'ਤੇ ਪਰਗਟ ਸਿੰਘ ਦਾ ਕੈਪਟਨ 'ਤੇ ਸ਼ਬਦੀ ਵਾਰ
Published : Nov 21, 2021, 1:33 pm IST
Updated : Nov 21, 2021, 1:33 pm IST
SHARE ARTICLE
captain amarinder singh and Pargat Singh
captain amarinder singh and Pargat Singh

ਕਿਹਾ- ਬੀਜੇਪੀ ਏਜੰਟ ਨੇ ਦਿਖਾਏ ਅਸਲੀ ਰੰਗ, ਕਿਸਾਨਾਂ ਨੂੰ ਛੱਡ ਕੇ ਮਹਾਰਾਜੇ ਨੇ ਬੌਸ ਦਾ ਧੰਨਵਾਦ ਕੀਤਾ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕੈਪਟਨ ਨੂੰ ਪੰਜਾਬ ਵਿਚ ਭਾਜਪਾ ਦਾ ਏਜੰਟ ਦੱਸਿਆ। ਪਰਗਟ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਵਾਪਸ ਹੋਣ 'ਤੇ ਕੈਪਟਨ ਨੇ ਆਪਣਾ ਅਸਲੀ ਰੰਗ ਦਿਖਾਇਆ ਹੈ।

Pargat SinghPargat Singh

ਲੱਖਾਂ ਕਿਸਾਨਾਂ ਦੀ ਦ੍ਰਿੜ੍ਹ ਇੱਛਾ ਸ਼ਕਤੀ ਅਤੇ ਕੁਰਬਾਨੀ ਸਦਕਾ ਖੇਤੀ ਕਾਨੂੰਨ ਵਾਪਸ ਹੋਏ ਹਨ। 700 ਕਿਸਾਨਾਂ ਦੀ ਜਾਨ ਵੀ ਗਈ। ਇਸ ਦੀ ਬਜਾਏ 'ਮਹਾਰਾਜਾ' ਆਪਣੇ ਮਾਲਕ ਦਾ ਧੰਨਵਾਦ ਕਰ ਰਿਹਾ ਹੈ।

Captain Amarinder Singh Captain Amarinder Singh

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਦੀ ਵਾਪਸੀ ਦੇ ਐਲਾਨ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿਤਾ ਹੈ। ਕੈਪਟਨ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਅਤੇ ਪੰਜਾਬੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਾਨੂੰਨ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement