ਸਰਕਾਰੀ ਹਾਈ ਸਕੂਲ ਵੜਿੰਗ ਦੀ ਅਧਿਆਪਕਾ ਸਰਵਜੋਤ ਕੋਰ ਨੇ ਸੂਬਾ ਪੱਧਰੀ ਮੁਕਾਬਲੇ 'ਚ ਮਾਰੀਆਂ ਮੱਲਾਂ 
Published : Nov 21, 2022, 5:55 pm IST
Updated : Nov 21, 2022, 5:55 pm IST
SHARE ARTICLE
State Level Teacher Fest 2022
State Level Teacher Fest 2022

ਗਣਿਤ ਮੁਕਾਬਲੇ ਵਿਚ ਹਾਸਲ ਕੀਤਾ ਦੂਜਾ ਸਥਾਨ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ): ਰਾਜ ਪੱਧਰੀ ਟੀਚਰ ਫੈਸਟ ਜੋ ਕਿ ਮਿਤੀ 16 ਨਵੰਬਰ ਤੋਂ 18 ਨਵੰਬਰ ਤੱਕ ਬੰਦਾ ਸਿੰਘ ਬਹਾਦਰ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਇਆ ਸੀ, ਉਸ ਵਿੱਚ ਸਰਕਾਰੀ ਹਾਈ ਸਕੂਲ ਵੜਿੰਗ ਦੀਆ ਦੋ ਅਧਿਆਪਿਕਾਂ ਸਰਬਜੋਤ ਕੌਰ (ਮੈਥ ਮਿਸਟ੍ਰੈੱਸ) ਅਤੇ ਹਰਪ੍ਰੀਤ ਕੌਰ (ਡੀਪੀਈ) ਵੱਲੋਂ ਭਾਗ ਲਿਆ ਗਿਆ ਸੀ।

ਇਸ ਟੀਚਰ ਫੈਸਟ ਵਿੱਚ ਮੈਥ ਮਿਸਟ੍ਰੈੱਸ ਸਰਵਜੋਤ ਕੌਰ ਨੇ ਰਾਜ ਪੱਧਰ 'ਤੇ ਗਣਿਤ ਵਿਚੋਂ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ। ਇਸ ਦੌਰਾਨ ਸਕੂਲ ਮੁਖੀ ਸ਼ੰਨੀ ਕੁਮਾਰ ਗਰਗ ਅਤੇ ਸਮੂਹ ਸਟਾਫ ਵੱਲੋਂ ਉਕਤ ਦੋਵਾਂ ਅਧਿਆਪਕਾਂ ਨੂੰ ਸਨਮਾਨਤ ਕੀਤਾ ਅਤੇ ਵਧਾਈ ਦਿੱਤੀ। ਜਦਕਿ ਸੂਬਾ ਪੱਧਰੀ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅਧਿਆਪਿਕਾ ਸਰਵਜੋਤ ਕੌਰ ਨੂੰ ਖਾਸ ਤੌਰ ਤੇ ਸਨਮਾਨਿਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement