ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਹਥਿਆਰਾਂ ਨਾਲ ਤਸਵੀਰ ਸਾਂਝੀ ਕਰਦਿਆਂ ਦਿੱਤੀ ਇਹ ਸਲਾਹ 
Published : Nov 21, 2022, 2:55 pm IST
Updated : Nov 21, 2022, 2:58 pm IST
SHARE ARTICLE
Raja Warring
Raja Warring

ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ ਪਰ ਹਥਿਆਰਾਂ ਨੂੰ ਪ੍ਰਮੋਟ ਨਾ ਕਰੋ

 

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਟਵੀਟ ਕਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ 'ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾ ਵੜਿੰਗ ਨੇ ਟਵੀਟ ਕਰ ਕੇ ਕਿਹਾ ਹੈ ਕਿ ਉਹ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ। ਟਵੀਟ ਵਿਚ ਵੜਿੰਗ ਨੇ ਲਿਖਿਆ ਕਿ ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ।

 

file photo

ਤੁਹਾਨੂੰ ਗੁਰੂਆਂ ਦਾ ਵਾਸਤਾ, ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ’ਚ ਹਿੰਸਾ ਦਾ ਕਾਰਨ ਬਣਦੇ ਹਨ। ਦੱਸ ਦਈਏ ਕਿ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਦੇ ਨਾਲ ਇਕ ਹੋਰ ਸਿੰਘ ਦਿਖ ਰਿਹਾ ਹੈ ਤੇ ਦੋਵਾਂ ਨੇ ਹੱਥਾਂ 'ਚ ਬੰਦੂਕਾਂ ਫੜੀਆਂ ਹੋਈਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement