Punjab News: ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਰਕਤ 'ਚ ਸੂਬਾ ਸਰਕਾਰ
Published : Nov 21, 2024, 2:56 pm IST
Updated : Nov 21, 2024, 2:56 pm IST
SHARE ARTICLE
After the High Court's strictness, the state government in action regarding the lifting of paddy
After the High Court's strictness, the state government in action regarding the lifting of paddy

Punjab News: 'ਹਰ ਹਾਲਤ ਵਿਚ 26 ਨਵੰਬਰ ਤੱਕ ਹੋਵੇ ਲਿਫਟਿੰਗ'

 

Punjab News: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ। ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ਵਿੱਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ਵਿੱਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਕੰਮ ਕਰ ਰਹੀਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement