Fazilka News : ਸੀ.ਆਈ.ਏ ਟੀਮ ਵੱਲੋਂ 2 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

By : BALJINDERK

Published : Nov 21, 2024, 5:20 pm IST
Updated : Nov 21, 2024, 5:20 pm IST
SHARE ARTICLE
ਪੁਲਿਸ ਵਲੋਂ ਫੜੇ ਆਰੋਪੀ
ਪੁਲਿਸ ਵਲੋਂ ਫੜੇ ਆਰੋਪੀ

Fazilka News : ਆਰੋਪੀਆਂ ਪਾਸੋਂ 500 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਕੀਤੇ ਬਰਾਮਦ

Fazilka News : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜ਼ਿਲਕਾ ਦੀ ਨਿਗਰਾਨੀ ਹੇਠ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਹੈ। ਜਿੰਨਾਂ ਪਾਸੋਂ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਦੀ ਹਾਜ਼ਰੀ ’ਚ 500 ਗ੍ਰਾਮ ਹੈਰੋਇਨ, 1 ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ।

ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ਼ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ਼ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ। ਜਿਹਨਾਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਦੋਨਾਂ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

(For more news apart from  CIA team arrested 2 drug smugglers with 500 grams of heroin News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement