ਮਾਨਸਾ ਅਦਾਲਤ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਕੀਤੇ ਜਾਰੀ: 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਦਿੱਤੇ ਹੁਕਮ
Published : Dec 21, 2022, 12:15 pm IST
Updated : Dec 21, 2022, 12:15 pm IST
SHARE ARTICLE
Mansa court summons former CM Charanjit Singh Channi Continued: Ordered to appear in court on January 12
Mansa court summons former CM Charanjit Singh Channi Continued: Ordered to appear in court on January 12

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ

 

ਮੁਹਾਲੀ: ਮਾਨਸਾ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੀ ਅਦਾਲਤ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਅਦਾਲਤ ਨੇ ਉਨ੍ਹਾਂ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। 
ਪੰਜਾਬ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਵੀ ਪ੍ਰਾਪਤ ਕਰਵਾ ਦਿੱਤੇ ਹਨ। 20 ਦਸੰਬਰ ਦੀ ਦੇਰ ਸ਼ਾਮ ਮੂਸੇਵਾਲਾ ਦੇ ਘਰ ਚਰਨਜੀਤ ਸਿੰਘ ਚੰਨੀ ਮਰਹੂਮ ਸਿੱਧੂ ਮੂਸੇਲਾਵਾ ਦੇ ਪਰਿਵਾਰ ਨੂੰ ਮਿਲਣ ਗਏ ਸਨ। ਚੰਨੀ ਅੱਜ ਸਵੇਰੇ 5.30 ਵਜੇ ਉਥੋਂ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਉਹ 8 ਮਹੀਨੇ ਅਮਰੀਕਾ 'ਚ ਰਹਿਣ ਤੋਂ ਬਾਅਦ ਸੋਮਵਾਰ ਨੂੰ ਹੀ ਪੰਜਾਬ ਪਰਤੇ ਸਨ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement