MLA Dev Mann Accident News: ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਹੋਇਆ ਐਕਸੀਡੈਂਟ
Published : Dec 21, 2024, 4:11 pm IST
Updated : Dec 21, 2024, 4:59 pm IST
SHARE ARTICLE
MLA Gurdev Singh Dev Mann Accident News
MLA Gurdev Singh Dev Mann Accident News

MLA Dev Mann Accident News: ਗਨੀਮਤ ਰਹੀ ਕਿ ਇਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਸਵਾਰ ਸਨ ਅਤੇ ਬਾਲ ਬਾਲ ਬਚ ਗਏ।

MLA Gurdev Singh Dev Mann Accident News: ਨਾਭਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ।  ਜਾਣਕਾਰੀ ਅਨੁਸਾਰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਧਾਰਮਿਕ ਸਮਾਗਮ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਗੱਡੀ ਨਾਭਾ ਬਲਾਕ ਦੇ ਪਿੰਡ ਤੁੰਗਾ ਨਜ਼ਦੀਕ ਆਪਣਾ ਸੰਤੁਲਨ ਗਵਾ ਬੈਠੀ ਅਤੇ ਖਤਾਨਾਂ ਵਿਚ ਜਾ ਡਿੱਗੀ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਬਾਲ ਬਾਲ ਬਚ ਗਏ।

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement