ਅਕਾਲੀ ਦਲ ਟਕਸਾਲੀ ਕਰ ਰਹੇ ਨੇ ਅਹੁਦੇਦਾਰਾਂ ਦੀ ਨਿਯੁਕਤੀ
Published : Jan 22, 2020, 6:06 pm IST
Updated : Jan 22, 2020, 6:06 pm IST
SHARE ARTICLE
Taksali
Taksali

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਮੀਟਿੰਗ ਦੌਰਾਨ ਅੱਜ ਜ਼ਿਲਾ ਗੁਰਦਾਸਪੁਰ...

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਮੀਟਿੰਗ ਦੌਰਾਨ ਅੱਜ ਜ਼ਿਲਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਮੀਟਿੰਗ 'ਚ ਅਕਾਲੀ ਦਲ ਟਕਸਾਲੀ ਦੇ ਨੌਜਵਾਨ ਨੇਤਾ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ 'ਚ ਮਜ਼ਬੂਤ ਕੀਤਾ ਜਾ ਰਿਹਾ ਹੈ।

Taksali Akali DalTaksali Akali Dal

ਉਨ੍ਹਾਂ ਕਿਹਾ ਕਿ ਅਕਾਲੀ ਦਲ 'ਤੇ ਇਕ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਹੈ ਤੇ ਸਾਡਾ ਮਕਸਦ ਅਕਾਲੀ ਦਲ ਤੋਂ ਇਸ ਕਬਜ਼ੇ ਨੂੰ ਹਟਾਉਣਾ ਹੈ। ਸੇਖਵਾਂ ਨੇ ਕਿਹਾ ਕਿ ਸਾਰੇ ਦਲ ਜੋ ਟਕਸਾਲੀ ਅਕਾਲੀ ਦਲ ਦੇ ਸਮਰਥਨ 'ਚ ਹਨ ਉਹ ਚਾਹੁੰਦੇ ਹਨ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਖੜ੍ਹੇ ਹੋਣ।

Shiromani Akali Dal TaksaliShiromani Akali Dal Taksali

ਇਸ ਦੇ ਚੱਲਦਿਆ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਨੇ ਅਪੀਲ ਕੀਤੀ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਟਕਸਾਲੀ ਦਾ ਹਿੱਸਾ ਬਣਨ। ਇਸੇ ਨਾਲ ਹੀ ਅਕਾਲੀ ਦਲ ਟਕਸਾਲੀ ਵਲੋਂ ਦਿੱਲੀ 'ਚ ਚੋਣਾਂ ਨਾ ਲੜੇ ਜਾਣ ਦੇ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸੇਖਵਾਂ ਨੇ ਕਿਹਾ ਕਿ ਅੱਜ ਅਕਾਲੀ ਦਲ ਨੂੰ ਭਾਜਪਾ ਨੇ ਕੋਈ ਵੀ ਟਿਕਟ ਨਾ ਦੇ ਕੇ ਪਿੱਛੇ ਹਟਣ ਨੂੰ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement