ਭੀਖੀ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
Published : Jan 22, 2022, 5:31 pm IST
Updated : Jan 22, 2022, 5:31 pm IST
SHARE ARTICLE
Terrible accident in Bhikhi
Terrible accident in Bhikhi

ਦੋ ਲੋਕ ਗੰਭੀਰ ਜ਼ਖ਼ਮੀ

 

ਸੰਗਰੂਰ: ਪਿੰਡ ਕੋਟੜਾ ਕਲਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ  ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ ਵਾਸੀ ਗੌਰਵ ਕੁਮਾਰ ਆਪਣੀ ਪਤਨੀ ਬੱਚੇ ਅਤੇ ਮਾਤਾ-ਪਿਤਾ ਸਮੇਤ ਸੁਨਾਮ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ।

ACCIDENTACCIDENT

ਜਿਵੇਂ ਹੀ ਉਹ ਪਿੰਡ ਕੋਟੜਾ ਕਲਾਂ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਇਕ ਗੈਸ ਵਾਲੇ ਟਰਾਲੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਉਸ ਦੇ ਮਾਤਾ-ਪਿਤਾ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ।  

Tragic accidentTragic accident

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement