ਅਰਜੁਨ ਰਾਮਪਾਲ ਨੇ ਸ੍ਰੀ ਦਰਬਾਰ ਸਾਹਿਬ
Published : Feb 22, 2022, 12:11 am IST
Updated : Feb 22, 2022, 12:11 am IST
SHARE ARTICLE
image
image

ਅਰਜੁਨ ਰਾਮਪਾਲ ਨੇ ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ, 21 ਫ਼ਰਵਰੀ (ਪੱਤਰ ਪ੍ਰੇਰਕ): ਬਾਲੀਵੁਡ ਦੇ ਮਸ਼ਹੂਰ ਅਦਾਕਾਰ ਅਰਜੁਨ ਰਾਮਪਾਲ  ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਥੇ ਮੱਥਾ ਟੇਕ ਕੇ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖ਼ੁਸ਼ ਹੁੰਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫ਼ਰਮੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement