ਭ੍ਰਿਸ਼ਟਾਚਾਰ ਵਿਰੁੱਧ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ: ਬੀਪੀਈਓ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਮੁਅੱਤਲ 

By : KOMALJEET

Published : Feb 22, 2023, 1:12 pm IST
Updated : Feb 22, 2023, 1:12 pm IST
SHARE ARTICLE
representational
representational

ਸਕੂਲੀ ਵਰਦੀਆਂ ਦੀ ਖਰੀਦ ਅਤੇ ਗ੍ਰਾਂਟ 'ਚ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਹੋਈ ਕਾਰਵਾਈ 

ਅੰਮ੍ਰਿਤਸਰ : ਸਿੱਖਿਆ ਵਿਭਾਗ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਤਿੰਨ ਬੀਪੀਈਓ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿਚ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਸ਼ਾਮਲ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਈਏਐਸ ਜਸਪ੍ਰੀਤ ਤਲਵਾੜ ਵਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਸਕੂਲੀ ਵਰਦੀਆਂ ਦੀ ਖਰੀਦ ਅਤੇ ਗ੍ਰਾਂਟ ਵਿਚ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਮੁਅੱਤਲੀ ਦੌਰਾਨ ਇਨ੍ਹਾਂ ਦਾ ਹੈਡਕੁਆਰਟਰ ਤਰਨਤਾਰਨ ਨਿਰਧਾਰਿਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਕਾਰੀ ਹੁਕਮਾਂ ਮੁਤਾਬਿਕ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement