ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਪਤਨੀ ਦਾ ਹੋਇਆ ਦਿਹਾਂਤ
Published : Feb 22, 2025, 9:19 am IST
Updated : Feb 22, 2025, 9:19 am IST
SHARE ARTICLE
MLA Hakam Singh wife death News
MLA Hakam Singh wife death News

ਬੀਮਾਰੀ ਕਾਰਨ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਸਨ

ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ, ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ (59) ਦਾ ਬੀਮਾਰੀ ਕਾਰਨ ਦਿਹਾਂਤ ਹੋ ਗਿਆ। ਜਸਪਾਲ ਕੌਰ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਸਨ।

ਜਿਥੇ ਉਨ੍ਹਾਂ ਸ਼ੁੱਕਰਵਾਰ ਨੂੰ ਆਖ਼ਰੀ ਸਾਹ ਲਏ। ਜਸਪਾਲ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਦੇ ਅਮਰੀਕਾ ਤੋਂ ਆਉਣ ਉਪਰੰਤ 23 ਫ਼ਰਵਰੀ, ਦਿਨ ਐਤਵਾਰ ਨੂੰ ਰਾਏਕੋਟ ਦੇ ਸ਼ਿਵਪੁਰੀ ਮੰਦਿਰ ਤਲਾਬ ਵਾਲਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement