ਫ਼ਰੀਦਕੋਟ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 1 ਫ਼ੌਜੀ ਨੂੰ ਕੀਤਾ ਗ੍ਰਿਫ਼ਤਾਰ
Published : Feb 22, 2026, 1:04 pm IST
Updated : Feb 22, 2026, 1:06 pm IST
SHARE ARTICLE
Faridkot police arrest 1 soldier with heroin
Faridkot police arrest 1 soldier with heroin

1 ਬਰਖ਼ਾਸਤ ਪੁਲਿਸ ਕਰਮਚਾਰੀ ਸਮੇਤ 6 ਮੁਲਜ਼ਮਾਂ ਤੋਂ 4.8 ਕਿੱਲੋ ਹੈਰੋਇਨ ਹੋਈ ਬਰਾਮਦ

ਫ਼ਰੀਦਕੋਟ ਵਿੱਚ ਪੁਲਿਸ ਨੇ ਹੈਰੋਇਨ ਤਸਕਰੀ ਦੇ ਇੱਕ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਫ਼ੌਜੀ ਅਤੇ ਇੱਕ ਬਰਖ਼ਾਸਤ ਪੁਲਿਸ ਅਧਿਕਾਰੀ ਸ਼ਾਮਲ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ, ਇੱਕ ਹਥਿਆਰ, ਇੱਕ ਥਾਰ ਅਤੇ ਇੱਕ ਐਸਯੂਵੀ ਗੱਡੀ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜਾਰੀ ਰਹੇਗੀ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕਈ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement