ਚੈਕ ਪੋਸਟ 'ਤੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ

By : JAGDISH

Published : Feb 22, 2026, 11:26 am IST
Updated : Feb 22, 2026, 11:26 am IST
SHARE ARTICLE
Fear grips area after bodies of two policemen found at check post
Fear grips area after bodies of two policemen found at check post

ਮ੍ਰਿਤਕਾਂ ਦੀ ਪਛਾਣ ਏ. ਐਸ.ਆਈ. ਗੁਰਨਾਮ ਸਿੰਘ ਤੇ ਹੋਮਗਾਰਡ ਦੇ ਜਵਾਨ ਅਸ਼ੋਕ ਵਜੋਂ ਹੋਈ ਪਛਾਣ

ਗੁਰਦਾਸਪੁਰ : ਭਾਰਤ-ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਸੈਕਿੰਡ ਡਿਫੈਂਸ ਆਫ ਲਾਈਨ ਦੀ ਆਦੀਆਂ ਚੈਕ ਪੋਸਟ 'ਤੇ ਦੋ ਪੁਲਿਸ ਵਾਲਿਆਂ ਦੀਆਂ ਚੈਕ ਪੋਸਟ ਦੇ ਅੰਦਰ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੇਹਾਂ ਚੈੱਕ ਪੋਸਟ 'ਤੇ ਤਾਇਨਾਤ ਏ.ਐਸ.ਆਈ ਕਮਾਂਡੋ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਦੀਆਂ ਹਨ। ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਨੇੜਲੇ ਇਲਾਕੇ ’ਚ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਗੋਲੀ ਲੱਗਣ ਦੀ ਖ਼ਬਰ ਫੈਲੀ ਹੋਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement