ਹੁਸ਼ਿਆਰਪੁਰ ‘ਚ ਪਤੀ ਵੱਲੋਂ ਅਪਣੀ ਪਤਨੀ ਅਤੇ ਧੀ ਦਾ ਗੋਲੀਆਂ ਮਾਰ ਕੀਤਾ ਕਤਲ
Published : Mar 22, 2019, 1:47 pm IST
Updated : Mar 22, 2019, 1:47 pm IST
SHARE ARTICLE
Murder Case
Murder Case

ਹੁਸ਼ਿਆਰਪੁਰ ‘ਚ ਪਤੀ ਵੱਲੋਂ ਅਪਣੀ ਪਤਨੀ ਅਤੇ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪਤੀ ਨੇ ਅਪਣੀ...

ਹੁਸ਼ਿਆਰਪੁਰ : ਹੁਸ਼ਿਆਰਪੁਰ ‘ਚ ਪਤੀ ਵੱਲੋਂ ਅਪਣੀ ਪਤਨੀ ਅਤੇ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪਤੀ ਨੇ ਅਪਣੀ ਪਤਨੀ ਅਤੇ ਧੀ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਧੀ ਦੀ ਮੌਕੇ ਪਰ ਹੀ ਮੌਤ ਹੋ ਗਈ ਅਤੇ ਪਤਨੀ ਦਾ ਇਲਾਜ ਚੱਲ ਰਿਹਾ ਹੈ।

Murder Case Murder Case

ਦੱਸ ਦਈਏ ਕਿ ਪਤੀ ਪਿਛਲੇ ਕਈ ਵੱਖ ਵੱਖ ਮਾਮਲਿਆਂ ਵਿਚ ਜੇਲ੍ਹ ਵਿਚ ਬੰਦ ਸੀ ਅਤੇ ਹਾਲ  ਹੀ ਵਿਚ ਕੁਝ ਦਿਨ ਪਹਿਲਾ ਪੇਸ਼ੀ ਦੌਰਾਨ ਭੱਜ ਨਿਕਲਿਆ। ਜਿਸ ਨੇ ਬੀਤੀ ਰਾਤ ਘਰ ਚ ਆ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਜਾਣਕਾਰੀ ਮਿਲਣ ਪਰ ਮੌਤੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement