ਵੱਡੀ ਖ਼ਬਰ: ਪੰਜਾਬ ਕੀਤਾ ਮੁਕੰਮਲ ਤੌਰ 'ਤੇ ਲਾਕਡਾਊਨ,  ਮੁੱਖ ਮੰਤਰੀ ਨੇ ਕੀਤਾ ਐਲਾਨ
Published : Mar 22, 2020, 11:29 am IST
Updated : Mar 30, 2020, 11:39 am IST
SHARE ARTICLE
Captain Amrinder Singh Punjab
Captain Amrinder Singh Punjab

ਦੇਖੋ ਪੂਰੀ ਖ਼ਬਰ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਮੁਕੰਮਲ ਤੌਰ 'ਤੇ ਲਾਕਡਾਊਨ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਜਾਵੇਗੀ। ਇਸ ਦਾ ਫ਼ੈਸਲਾ ਮੁੱਖ ਮੰਤਰੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ ਅਤੇ ਹੁਣ ਤੋਂ ਪੰਜਾਬ ਪੂਰੀ ਤਰ੍ਹਾਂ ਬੰਦ ਹੈ।

Corona Virus Corona Virus

ਦਸ ਦਈਏ ਕਿ ਅੱਜ ਪੂਰੇ ਦੇਸ਼ ਦੇ ਲੋਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਵਿਰੁੱਧ ਆਪਣੇ ਘਰਾਂ ਵਿੱਚ ਰਹਿਣਗੇ ਅਤੇ ਲੋਕ  ਕਰਫਿਊ ਲਗਾ ਦਿੱਤਾ ਗਿਆ ਹੈ। ਜਨਤਕ ਕਰਫਿਊ ਅੱਜ ਸਵੇਰੇ 7 ਵਜੇ ਸ਼ੁਰੂ ਹੋਇਆ। ਲੋਕ ਹਰ ਭਾਰਤੀ ਨੂੰ ਆਪਣੇ ਆਪ ਨੂੰ ਅਲੱਗ ਰੱਖਣ ਅਤੇ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਤੋਂ ਬਚਾਉਣ ਦੀ ਅਪੀਲ ਦੇ ਮੱਦੇਨਜ਼ਰ ਜਨਤਕ ਕਰਫਿਊ ਦਾ ਪਾਲਣ ਕਰਨਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement