31 ਮਾਰਚ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਦੇ ਪੰਜ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਸਫ਼ਾਈ
Published : Mar 22, 2021, 6:53 pm IST
Updated : Mar 22, 2021, 6:53 pm IST
SHARE ARTICLE
Cleaning of the clavicle supplying water to the sarovar will start from March 31
Cleaning of the clavicle supplying water to the sarovar will start from March 31

ਜਥੇਦਾਰ ਅਤੇ ਬੀਬੀ ਜਗੀਰ ਕੌਰ ਸ਼ੁਰੂ ਕਰਵਾਉਣਗੇ ਸੇਵਾ ਦਾ ਕਾਰਜ

ਅੰਮ੍ਰਿਤਸਰ: (ਰਾਜੇਸ਼ ਕੁਮਾਰ ਸੰਧੂ )ਅੰਮ੍ਰਿਤਸਰ ਦੇ ਪੰਜ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਪਵਿੱਤਰ ਹੰਸਲੀ ਦੀ ਸਫ਼ਾਈ ਦਾ ਕੰਮ 31 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ। ਇਸ ਪਵਿੱਤਰ ਹੰਸਲੀ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਪਵਿੱਤਰ ਸਰੋਵਰਾਂ ਨੂੰ ਸਪਲਾਈ ਹੁੰਦਾ ਹੈ।

Cleaning of the clavicle supplying water to the sarovar will start from March 31Cleaning of the clavicle supplying water to the sarovar will start from March 31

ਇਹ ਕਾਰਸੇਵਾ ਬਾਬਾ ਅਮਰੀਕ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਪਵਿੱਤਰ ਹੰਸਲੀ ਦੀ ਸਾਫ਼ ਸਫ਼ਾਈ ਦੀ ਕਾਰਸੇਵਾ ਸਮੇਂ ਦੀ ਲੋੜ ਹੈ।

Cleaning of the clavicle supplying water to the sarovar will start from March 31Cleaning of the clavicle supplying water to the sarovar will start from March 31

 ਇਸ ਵਿਚ ਬਹੁਤ ਜ਼ਿਆਦਾ ਗਾਰ ਜਮ੍ਹਾਂ ਹੋ ਚੁੱਕੀ ਹੈ ਉਨ੍ਹਾਂ ਆਖਿਆ ਕਿ ਹੰਸਲੀ ਦੀ ਸਫ਼ਾਈ ਮਗਰੋਂ ਇਸ ਦੇ ਆਲੇ ਦੁਆਲੇ ਜਿੱਥੇ ਫੁੱਲ ਅਤੇ ਫ਼ਲਦਾਰ ਬੂਟੇ ਲਗਾਏ ਜਾਣਗੇ, ਉਥੇ ਹੀ ਇਸ ਵਿਚ ਅਵਾਰਾ ਪਸ਼ੂਆਂ ਦੇ ਵੜਨ ’ਤੇ ਵੀ ਰੋਕ ਲਗਾਉਣ ਦੇ ਪ੍ਰਬੰਧ ਕੀਤੇ ਜਾਣਗੇ। 

Baba Amrik SinghBaba Amrik Singh

ਦੱਸ ਦਈਏ ਕਿ ਪਵਿੱਤਰ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਸਫ਼ਾਈ ਦਾ ਮਾਮਲਾ ਸਪੋਕਸਮੈਨ ਵੱਲੋਂ ਉਠਾਇਆ ਗਿਆ ਸੀ, ਜਿਸ ਦੇ ਬਾਅਦ ਤੋਂ ਹੀ ਲਗਾਤਾਰ ਵੱਖ ਵੱਖ ਥਾਵਾਂ ’ਤੇ ਇਸ ਦੀ ਸਾਫ਼ ਸਫ਼ਾਈ ਦਾ ਕੰਮ ਚਲਦਾ ਆ ਰਿਹਾ ਹੈ।

Baba Amrik SinghBaba Amrik Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement