CM ਭਗਵੰਤ ਮਾਨ ਵੀਰਵਾਰ ਸਵੇਰੇ 11 ਵਜੇ PM ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ
Published : Mar 22, 2022, 3:23 pm IST
Updated : Mar 22, 2022, 3:23 pm IST
SHARE ARTICLE
CM Bhagwant Mann will meet PM Narendra Modi
CM Bhagwant Mann will meet PM Narendra Modi

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ PM ਨਾਲ ਪਹਿਲੀ ਰਸਮੀ ਮੁਲਾਕਾਤ ਕਰਨਗੇ ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 24 ਮਾਰਚ ਦਿਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ।

Bhagwant MannBhagwant Mann

ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਜਿਸ ਲਈ ਉਨ੍ਹਾਂ ਨੇ ਸਮਾਂ ਮੰਗਿਆ ਸੀ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਸੀ।

Amit Shah and Narendra ModiAmit Shah and Narendra Modi

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਰਸਮੀ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਮੌਕੇ ਉਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement