ਖੇਡ ਵਿਭਾਗ ਦੇ ਕੰਡਮ ਸਮਾਨ ਦੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ
Published : Mar 22, 2022, 4:33 pm IST
Updated : Mar 22, 2022, 4:33 pm IST
SHARE ARTICLE
File Photo
File Photo

ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ।

 

ਚੰਡੀਗੜ੍ਹ  -  ਖੇਡ ਵਿਭਾਗ, ਪੰਜਾਬ ਵੱਲੋਂ 23 ਮਾਰਚ ਨੂੰ ਵਿਭਾਗ ਦੇ ਕੰਡਮ ਪਏ ਸਮਾਨ ਦੀ ਕੀਤੀ ਜਾਣ ਵਾਲੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਡ ਵਿਭਾਗ/ਪੰਜਾਬ ਸਟੇਟ ਸਪੋਰਟਸ ਕੌਂਸਲ ਦਾ ਦਫਤਰ ਹਾਕੀ ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਸ਼ਿਫਟ ਹੋ ਗਿਆ ਹੈ। ਇਸ ਦੇ ਪੁਰਾਣੇ ਦਫਤਰ ਐਸ.ਸੀ.ਓ. ਨੰ. 116-117, ਸੈਕਟਰ 34-ਏ, ਚੰਡੀਗੜ੍ਹ ਵਿਖੇ ਪਏ ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ। ਇਸ ਨਿਲਾਮੀ ਲਈ ਰੱਖੀ ਗਈ ਮਿਤੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement